Profile cover photo
Profile photo
KahaniExpress
563 followers -
Hindi Stories, Gujarati Stories, Sanskrit Stories, Punjabi Stories, English Stories, Inspirational Stories Kahani Express | Hindi Stories, Gujarati Stories, Punjabi Stories, English Stories, Inspirational Stories

563 followers
About
Communities and Collections
View all
Posts

Post is pinned.Post has attachment
Inspirational Story "दार्शनिक सुकरात"

एक दिन महान दार्शनिक सुकरात अपने शिष्यों के साथ बैठे थे। किसी गंभीर विषय पर चर्चा चल रही थी। तभी एक ज्योतिषी वहां आ पहुंचा। वह चेहरा देखकर चरित्र बताने के लिए मशहूर था। वह गौर से सुकरात को देखते हुए उनके शिष्यों से बोला, ‘तुम लोगों ने इस व्यक्ति को अपना गुरु बनाया है, इसका सम्मान करते हो, लेकिन इसका चरित्र गंदा है।

इसके नथुनों की बनावट बता रही है कि यह क्रोधी है।’ यह सुनते ही सुकरात के शिष्य ज्योतिषी को मारने दौड़े पर सुकरात ने उन्हें फौरन रोक दिया और कहा, ‘ये विद्वान हैं, इन्हें बोलने दो।’ इस पर ज्योतिषी तेज आवाज में बोला, ‘मैं सत्य को छिपाकर सत्य का अपमान नहीं करना चाहता। इस व्यक्ति के सिर की बनावट से पता चलता है कि यह अत्यधिक लालची है और ठोड़ी बताती है कि यह सनकी है। इसके होंठों से मालूम होता है कि यह देशद्रोही निकलेगा।’ सुकरात मुस्कराते रहे। उन्होंने उस व्यक्ति को उपहार देकर आदर के साथ विदा किया।एक शिष्य से रहा नहीं गया। उसने पूछ ही लिया, ‘गुरुदेव, वह आदमी लगातार बकवास करता रहा, फिर भी आपने उसे इतना सम्मान दिया। मेरी तो कुछ समझ में नहीं आ रहा।’ सुकरात गंभीर होकर बोले, ‘उस व्यक्ति ने बकवास नहीं की बल्कि उसने सत्य कहा और सत्य की तरफ से मुंह मोड़ना बुरी बात है।’ यह सुनकर सारे शिष्य हैरत भरी नजरों से सुकरात को देखने लगे।

एक शिष्य ने पूछा, ‘यानी आप वैसे ही हैं, जैसा उसने बताया है?’ सुकरात बिना संकोच के बोले, ‘हां, उसने जो कहा है, वह सत्य है। मुझ में भी कई अवगुण हैं लेकिन…।’ सारे शिष्य एक साथ बोले, ‘लेकिन क्या गुरुदेव?’ शिष्यों को समझाते हुए सुकरात ने कहा, ‘क्रोधावेग में उससे एक चूक हो गई।’ शिष्यों ने पूछा ‘कैसी चूक?’ सुकरात बोले, ‘उसने मेरे विवेक पर ध्यान नहीं दिया जिसकी शक्ति से मैं अपने सभी दुर्गुणों को कैद करके रखता हूं।’
philosopher socrates
philosopher socrates
kahaniexpress.com
Add a comment...

भारत में बच्चे बोर्नविटा से, महिलाए फेअर एण्ड लवली से
और पुरुष रजनीगन्धा से कामयाब होते है।
.
.
.
.
बाकी डिग्री-विग्री सब भ्रम है!😜😜
-----
भारते बालकाः बोर्नविटा-इत्यनेन, महिलाः फेअर्-एण्ड्-लवली-इत्यनेन, पुरुषाः रजनीगंधा-इत्यनेन एव सफलाः भवन्ति।
.
.
.
.
अवशिष्टाः पदव्यः उपाधयः तु भ्रमाः एव सन्ति! 😀😀

#Hasyamritam
#Humorhouse
Add a comment...

Post has shared content
ਕੌਣ ਸੀ ਛੱਲਾ?... ਕੀ ਕਹਾਣੀ ਸੀ ਛੱਲੇ ਦੀ...?

ਗੁਰਦਾਸ ਮਾਨ ਤੇ ਛੱਲਾ ਜਿਸ ਨੂੰ ਤਕਰੀਬਨ - ਤਕਰੀਬਨ ਸਾਰੇ ਕਲਾਕਾਰਾਂ ਨੇ ਗਇਆ ਹੈ.

ਉਸ ਛੱਲੇ ਦੀ ਦੁੱਖ ਭਰੀ ਦਾਸਤਾਨ ਸ਼ਾਇਦ ਤੁਸੀਂ ਨਾ ਸੁਣੀ ਹੋਵੇ...

ਪੰਜਾਬੀਆਂ ਦੀ ਛੱਲੇ ਨਾਲ ਦਿਲੀਂ ਸਾਂਝ ਹੈ ਸਾਇਦ ਹੀ ਕੋਈ ਅਜਿਹਾ ਪੰਜਾਬੀ ਹੋਵੇ ਜਿਸਨੇ ਆਪਣੀ ਜਿੰਦਗੀ (ਲਾਈਫ) ਚ 'ਕਦੇ ਛੱਲਾ ਨਾ ਗੁਣਗੁਨਾਇਆ ਹੋਵੇ |

ਪਰ ਬਹੁਤ ਘੱਟ ਲੋਕ ਹੋਣਗੇ ਜਿਨ੍ਹਾਂ ਨੂੰ ਛੱਲੇ ਦੇ ਪਿਛੋੜਕ ਬਾਰੇ ਪਤਾ ਹੋਵੇਗਾ....ਕੌਣ ਸੀ ਇਹ
ਛੱਲਾ ?? ਕੀ ਕਹਾਣੀ ਸੀ ਛੱਲੇ ਦੀ...???

"ਛੱਲਾ" ਇਕ ਪਿਓ ਪੁੱਤ ਦੀ ਦਾਸਤਾਨ ਹੈ| ਜੱਲਾ ਨਾਂ ਦਾ ਇੱਕ ਮਲਾਹ ਹਰੀਕੇ ਪੱਤਣ ਦਾ ਰਹਿਣ
ਵਾਲਾ ਸੀ ਜਿਸ ਨੂੰ ਰੱਬ ਨੇ ਇੱਕ ਪੁੱਤਰ ਨਾਲ ਨਿਵਾਜਿਆ ਸੀ| ਜੱਲੇ ਮਲਾਹ ਨੇ ਉਸਦਾ ਨਾਮ ਛੱਲਾ ਰੱਖਿਆ ਸੀ|

ਇੱਕੋ ਇੱਕ ਪੁੱਤਰ ਹੋਣ ਕਰਕੇ ਜੱਲੇ ਨੇ ਉਸਨੂੰ ਬੜੇ
ਲਾਡਾਂ (cuddle) ਨਾਲ ਪਾਲਿਆ| ਜਦ ਛੱਲਾ ਛੋਟਾਸੀ ਤਾਂ ਉਸਦੀ ਮਾਂ ਮਰ ਗਈ|

ਜੱਲਾ ਮਲਾਹ (Boatman) ਉਸ ਨੂੰ ਆਪਣੇ ਨਾਲ ਕੰਮ ਤੇ ਲੈ ਜਾਂਦਾ | ਇੱਕ ਦਿਨ ਛੱਲੇ ਨੂੰ ਨਾਲ ਲੈ ਕੇ ਜਦ ਜੱਲਾ ਮਲਾਹ ਕੰਮ ਤੇ ਗਿਆ ਤਾਂ ਜੱਲੇ ਮਲਾਹ ਦੀ ਸਿਹਤ ਖਰਾਬ ਹੋ ਗਈ ਅਤੇ ਉਸਨੇ ਸਵਾਰੀਆਂ ਨੂੰ ਬੇੜੀ (ਬੇੜੀ) 'ਚ ਬਿਠਾਕੇ
ਦੂਸਰੀ ਪਾਰ ਲਿਜਾਣ ਤੋਂ ਇਨਕਾਰ ਕਰ ਦਿੱਤਾ|

ਸਵਾਰੀਆਂ ਕਹਿਣ ਲੱਗੀਆਂ ਕੇ ਆਪਣੇ ਪੁੱਤ ਨੂੰ ਕਹਿ ਦੇ ਉਹ ਸਾਨੂੰ ਦੁਸਰੇ ਪਾਸੇ ਛੱਡ ਆਵੇਗਾ|

ਪਹਿਲਾਂ ਤਾਂ ਜੱਲਾ ਮੰਨਿਆ ਨਹੀ ਪਰ ਸਾਰਿਆਂ ਦੇ ਜੋਰ ਪਾਉਣ ਤੇ ਜੱਲੇ ਮਲਾਹ ਨੇ ਛੱਲੇ ਨੂੰ ਬੇੜੀ ਲਿਜਾਣ ਲਈ ਕਹਿ ਦਿੱਤਾ ਸਾਰੇ ਬੇੜੀ ਚ 'ਸਵਾਰ ਹੋਕੇ ਦਰਿਆ' ਚ ਚਲੇ ਗਏ|

ਛੱਲਾ ਚਲਾ ਤਾਂ ਗਿਆਲੇਕਿਨ ਕਦੇ ਵਾਪਿਸ ਨਹੀ ਮੁੜਿਆ|

ਸਤਲੁਜ ਤੇ ਬਿਆਸ ''ਚ ਪਾਣੀ ਬਹੁਤ ਚੜ ਗਿਆ ਸਾਰਿਆਂ ਨੂੰ ਰੋੜ ਕੇ ਆਪਣੇ
ਨਾਲ ਲੈ ਗਿਆ|

ਜੱਲੇ ਮਲਾਹ ਨੂੰ ਉਡੀਕਦੇ -ਉਡੀਕਦੇ ਨੂੰ ਦਿਨ ਢਲ ਗਿਆ| ਪਿੰਡ ਵਾਲੇ ਵੀ ਆ ਗਏ ਅਤੇ ਛੱਲੇ ਨੂੰ ਲੱਭਣ ਲੱਗ ਗਏ ਕਈ ਦਿਨਾ ਤੱਕ ਲੱਭਦੇ ਰਹੇ
ਪਰ ਛੱਲਾ ਨਾ ਮਿਲਿਆ|

ਪੁੱਤ ਦੇ ਵਿਛੋੜੇ ਵਿਚ ਜੱਲਾ ਮਲਾਹ ਪਾਗਲ ਹੋ ਗਿਆ | ਓਹ ਨਦੀ ਕਿਨਾਰੇ ਗਾਉਂਦਾ ਫਿਰਦਾ ਰਹਿੰਦਾ... "ਛੱਲਾ ਮੁੜਕੇ ਨਹੀ ਆਇਆ, ਰੋਣਾ ਉਮਰਾਂ ਦਾ ਪਾਇਆ, ਮੱਲਿਆ ਮੁਲਕ (ਦੇਸ਼)
ਪਰਾਇਆ..."

ਜਦ ਜੱਲੇ ਮਲਾਹ ਨੂੰ ਛੱਲੇ ਦੀ ਮਾਂ ਚੇਤੇ ਆਉਂਦੀ ਤਾਂ ਉਹ ਸੋਚਦਾ ਕਿ ਕਾਸ਼ ਉਹ ਜਿਉਂਦੀ ਹੁੰਦੀ ਤਾਂ ਮੈਂ ਆਪਣੇ ਛੱਲੇ ਨੂੰ ਨਾਲ ਨਹੀ ਸੀ ਲੈ ਕੇ
ਆਉਣਾ ਅਤੇ ਮੇਰਾ ਪੁੱਤ ਅੱਜ ਜਿੰਦਾ ਹੋਣਾ ਸੀ ਤੇ ਉਹ ਰੋਂਦਾ - ਰੋਂਦਾ ਗਾਉਣ ਲੱਗ ਜਾਂਦਾ... "ਗੱਲ
ਸੁਣ ਛੱਲਿਆ ਕਾਵਾਂ, ਮਾਵਾਂ ਠੰਡੀਆਂ ਛਾਵਾਂ..."

ਜੱਲਾ ਪਾਣੀ ਚ 'ਹੱਥ ਮਾਰਦਾ ਤੇ ਲੋਕ ਪੁੱਛਦੇ ਕਿ ਜੱਲਿਆ ਕੀ ਲੱਭਦਾ ਏਂ...?

ਤਾਂ ਜੱਲਾ ਕਹਿੰਦਾ... "ਛੱਲਾ ਨੌ - ਨੌ ਖੇਵੇ, ਪੁੱਤਰ ਮਿੱਠੜੇ ਮੇਵੇ, ਅੱਲਾ (ਪਰਮੇਸ਼ੁਰ ਨੇ) ਸਭ ਨੂੰ ਦੇਵੇ...

ਰਾਤ ਹੋ ਜਾਂਦੀ ਤਾਂ ਲੋਕ ਕਹਿੰਦੇ ਜੱਲਿਆ ਘਰ ਨੂੰ
ਚਲਾ ਜਾ ਤਾਂ ਜੱਲਾ ਕਹਿੰਦਾ ਹੈ... "ਛੱਲਾ ਬੇੜੀ ਦਾ ਪੂਰ ਏ, ਵਤਨ ਮਾਹੀਏ ਦਾ ਦੂਰ ਏ, ਜਾਣਾ ਪਹਿਲੇ ਪੂਰ ਏ..."

'ਇਸ ਤਰਾਂ ਜੱਲਾ ਮਲਾਹ ਆਪਣੇ ਪੁੱਤ ਦੀ ਯਾਦ
ਚ' ਅਪਣੀ ਜਿੰਦਗੀ ਗੁਜ਼ਾਰਦਾ ਰਿਹਾ|

ਫਿਰ ਉਹ ਹਰੀਕੇ ਤੋਂ ਗੁਜਰਾਤ (ਪਾਕਿਸਤਾਨ) ਚਲਾ ਗਿਆ| ਅਪਣੀ ਜਿੰਦਗੀ ਦੇ ਕੁੱਝ ਸਾਲ ਜੱਲੇ ਨੇ ਗੁਜਰਾਤ ਚ' ਬਿਤਾਉਣ ਤੋਂ ਬਆਦ ਉਸਦੀ ਮੌਤ ਹੋ ਗਈ|

ਅੱਜ ਵੀ ਗੁਜਰਾਤ (ਪਾਕਿਸਤਾਨ) ਚ ਉਸਦੀ ਸਮਾਧੀ ਬਣੀ ਹੋਈ ਹੈ...

#PunjabiMohalla
#PunjabiStory
#Dantkhatha
Photo

Post has attachment

Short n Touching Tale..

I A S के साक्षात्कार में एक सवाल पूछा गया

यदि गर्दन नीची कर आपको खाने को कहा जाय

हर रोज अलग-अलग महिलाऐ बिना बोले आपको खाना परोसे..और ये पता लगाना हो कि आपकी मां ने किस दिन खाना परोसा तो...आपके पास क्या आधार है..?

" जिस दिन आधी रोटी मांगने पर भी,पूरी रोटी थाली में आ जाए तो समझ लूंगा
आज मां ने ही परोसा है ।"

अभ्यर्थी चयनित हुआ !!
Wait while more posts are being loaded